Corona vaccination diet: ਭਾਰਤ ‘ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਇਸ ਜਾਨਲੇਵਾ ਵਾਇਰਸ ਨੂੰ ਖਤਮ ਕਰਨ ਲਈ ਦੇਸ਼ ‘ਚ ਵੈਕਸੀਨੇਸ਼ਨ ਪ੍ਰੋਗਰਾਮ ਤੇਜ਼ ਕਰ ਦਿੱਤਾ ਗਿਆ ਹੈ। ਪਰ ਵੈਕਸੀਨ ਲਗਾਉਣ ਤੋਂ ਬਾਅਦ ਲੋਕਾਂ ‘ਚ ਹਲਕਾ ਬੁਖਾਰ, ਥਕਾਵਟ, ਕਮਜ਼ੋਰੀ ਵਰਗੇ ਲੱਛਣ ਨਜਰ ਆ ਰਹੇ ਹਨ ਜੋ ਕਿ ਆਮ ਫਲੂ ਦਾ ਟੀਕਾ […]
Read More