ਸੌਣ ਤੋਂ ਪਹਿਲਾਂ ਦੁੱਧ ‘ਚ ਉਬਾਲ ਕੇ ਪੀਓ ਅਖਰੋਟ, ਮਿਲਣਗੇ ਇਹ ਫ਼ਾਇਦੇ

ਸੌਣ ਤੋਂ ਪਹਿਲਾਂ ਦੁੱਧ ‘ਚ ਉਬਾਲ ਕੇ ਪੀਓ ਅਖਰੋਟ, ਮਿਲਣਗੇ ਇਹ ਫ਼ਾਇਦੇ

walnut milk benefits: ਅਖਰੋਟ ਵਿਚ ਮੌਜੂਦ ਵਿਟਾਮਿਨ, ਕੈਲਸ਼ੀਅਮ, ਆਇਰਨ, ਓਮੇਗਾ -3 ਫੈਟੀ ਐਸਿਡ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਇਮਿਊਨਿਟੀ ਵਧਾਉਂਣ ਦੇ ਨਾਲ ਬਿਮਾਰੀਆਂ ਤੋਂ ਬਚਾਅ ਰੱਖਦੇ ਹਨ। ਇਸਦੇ ਉਲਟ ਦੁੱਧ ਵਿੱਚ ਕੈਲਸ਼ੀਅਮ, ਪ੍ਰੋਟੀਨ ਆਦਿ ਤੱਤ ਜ਼ਿਆਦਾ ਹੋਣ ਨਾਲ ਸਰੀਰ ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਤਾਕਤ ਮਿਲਣ ਦੇ ਨਾਲ ਵਿਕਾਸ ਕਰਨ ਵਿੱਚ ਸਹਾਇਤਾ ਮਿਲਦੀ ਹੈ। ਤਾਂ ਆਓ ਜਾਣਦੇ ਹਾਂ […]

Read More