ਪ੍ਰੈਸ ਸੁਤੰਤਰਤਾ ਦਿਵਸ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ ਜੰਡਿਆਲਾ ਗੁਰੂ 6 ਮਈ (ਰਾਮ ਸ਼ਰਨਜੀਤ ਸਿੰਘ, ਮਲਕੀਤ ਸਿੰਘ)ਪ੍ਰੈੱਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਦੀ ਅੱਜ ਅਹਿਮ ਮੀਟਿੰਗ ਜੰਡਿਆਲਾ ਗੁਰੂ ਦੀ ਹਵੇਲੀ ਵਿਖੇ ਪ੍ਰਧਾਨ ਰਾਮ ਸ਼ਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜੰਡਿਆਲਾ ਗੁਰੂ ਦੇ ਉਪ ਪੁਲਸ ਕਪਤਾਨ ਸਰਦਾਰ ਸੁਖਵਿੰਦਰ ਪਾਲ ਸਿੰਘ ਮੁੱਖ ਮਹਿਮਾਨ ਦੇ ਤੌਰ ਤੇ ਇਸ […]
Month: May 2022
ਬਲਾਕ ਸਮਰਾਲਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਤੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਬਲਾਕ ਪੱਧਰੀ ਕੈਂਪ
ਬਲਾਕ ਸਮਰਾਲਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਤੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਬਲਾਕ ਪੱਧਰੀ ਕੈਂਪ ਸਮਰਾਲਾ, 6 ਮਈ ( ਇੰਦਰਜੀਤ ਸਿੰਘ ਦੈਹਿੜੂ ) ਡਾ. ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰੰਗੀਲ ਸਿੰਘ ਖੇਤੀਬਾੜੀ ਅਫ਼ਸਰ ਸਮਰਾਲਾ ਦੀ ਪ੍ਰਧਾਨਗੀ ਹੇਠ ਸਾਉਣੀ ਦੀਆਂ […]
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪੰਜਾਬ ਦੀ ਮੀਟਿੰਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪੰਜਾਬ ਦੀ ਮੀਟਿੰਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਜਥੇਬੰਦੀ ਦੇ ਕੌਮੀ ਪ੍ਰਧਾਨ ਸ ਬਲਬੀਰ ਸਿੰਘ ਰਾਜੇਵਾਲ ਜੀ ਦੀ ਪ੍ਰਧਾਨਗੀ ਹੇਠ ਹੋਈ। ਬੀਜਾ 6 ਮਈ (ਇੰਦਰਜੀਤ ਸਿੰਘ ਦੈਹਿੜੂ) ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪੰਜਾਬ ਦੀ ਮੀਟਿੰਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਜਥੇਬੰਦੀ ਦੇ ਕੌਮੀ ਪ੍ਰਧਾਨ ਸ ਬਲਬੀਰ ਸਿੰਘ […]
ਖੰਨਾ ਦੇ ਨਵੇਂ ਏ. ਡੀ. ਸੀ. ਅਮਰਜੀਤ ਸਿੰਘ ਬੈਂਸ ਨੇ ਆਪਣਾ ਅਹੁਦਾ ਸੰਭਾਲਿਆ |
ਖੰਨਾ ਦੇ ਨਵੇਂ ਏ. ਡੀ. ਸੀ. ਅਮਰਜੀਤ ਸਿੰਘ ਬੈਂਸ ਨੇ ਆਪਣਾ ਅਹੁਦਾ ਸੰਭਾਲਿਆ | ਖੰਨਾ 6 ਮਈ (ਇੰਦਰਜੀਤ ਸਿੰਘ ਦੈਹਿੜੂ) ਖੰਨਾ ਦੇ ਨਵੇਂ ਏ. ਡੀ. ਸੀ. ਅਮਰਜੀਤ ਸਿੰਘ ਬੈਂਸ ਨੇ ਆਪਣਾ ਅਹੁਦਾ ਸੰਭਾਲਿਆ | ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਕੀਤੇ ਗਏ ਤਬਾਦਲਿਆਂ ‘ਚ ਅਮਰਜੀਤ ਬੈਂਸ ਨੂੰ ਏ. ਡੀ. ਸੀ. (ਜਨਰਲ) ਜਲੰਧਰ ਤੋਂ ਬਦਲ ਕੇ […]
ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਵੱਲੋਂ ਡੀ. ਸੀ. ਲੁਧਿਆਣਾ ਨੂੰ ਦਿੱਤਾ ਮੰਗ ਪੱਤਰ
ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਵੱਲੋਂ ਡੀ. ਸੀ. ਲੁਧਿਆਣਾ ਨੂੰ ਦਿੱਤਾ ਮੰਗ ਪੱਤਰ ਡੀ. ਸੀ. ਲੁਧਿਆਣਾ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਸਮਰਾਲਾ 6 ਮਈ (ਇੰਦਰਜੀਤ ਸਿੰਘ ਦੈਹਿੜੂ ) ਅੱਜ ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਪੰਜਾਬ ਸੀਟੂ ਵਲੋਂ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਦੀ ਅਗਵਾਈ ਵਿੱਚ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਲੁਧਿਆਣਾ […]
ਡੇਅਰੀ ਸਿਖਲਾਈ ਪ੍ਰੋਗਰਾਮ ਅਧੀਨ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ ਚਲਾਇਆ ਗਿਆ
ਡੇਅਰੀ ਸਿਖਲਾਈ ਪ੍ਰੋਗਰਾਮ ਅਧੀਨ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ ਚਲਾਇਆ ਗਿਆ ਵਿਦੇਸ ਜਾਂ ਸਰਕਾਰੀ ਨੌਕਰੀ ਦੀ ਝਾਕ ਛੱਡ ਡੇਅਰੀ ਧੰਦੇ ਰਾਹੀਂ ਸਵੈ-ਰੋਜਗਾਰ ਅਪਨਾਉਣ ਅੱਜ ਦੇ ਨੌਜਵਾਨ-ਸ਼ ਇੰਜ: ਮਨਵਿੰਦਰ ਸਿੰਘ ਗਿਆਸਪੁਰਾ (ਐਮ. ਐਲ. ਏ, ਪਾਇਲ) ਬੀਜਾ, 06 ਮਈ (ਇੰਦਰਜੀਤ ਸਿੰਘ ਦੈਹਿੜੂ ) ਸ਼ ਕੁਲਦੀਪ ਸਿੰਘ ਧਾਲੀਵਾਲ ਮਾਣਯੋਗ ਕੈਬਨਿਟ ਮੰਤਰੀ, ਡੇਅਰੀ ਵਿਕਾਸ ਵਿਭਾਗ, […]
ਮਹਾਰਾਜਾ ਜੱਸਾ ਸਿਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਉੱਘੀਆਂ ਸਖਸ਼ੀਅਤਾਂ ਦਾ ਸਨਮਾਨ
ਮਹਾਰਾਜਾ ਜੱਸਾ ਸਿਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਉੱਘੀਆਂ ਸਖਸ਼ੀਅਤਾਂ ਦਾ ਸਨਮਾਨ ਲੁਧਿਆਣਾ, 5 ਮਈ (ਇੰਦਰਜੀਤ ਸਿੰਘ ਦੈਹਿੜੂ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਹਵਾ, ਪਾਣੀ ਅਤੇ ਧਰਤੀ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਤੋਂ ਬਾਹਰ ਨਿਕਲ ਕੇ ਥੋੜ੍ਹੇ ਸਮੇਂ ਵਿਚ ਤਿਆਰ […]
ਕੋਟਾਂ ਕਾਲਜ ਵਿਖੇ ‘ਅਜੌਕੀ ਪੀੜ੍ਹੀ ਦੀ ਮੋਬਾਈਲ ਫੋਨ ਤੇ ਨਿਰਭਰਤਾ ‘ ਸਬੰਧੀ ਲੇਖ ਮੁਕਬਾਲੇ ਕਰਵਾਏ
ਕੋਟਾਂ ਕਾਲਜ ਵਿਖੇ ‘ਅਜੌਕੀ ਪੀੜ੍ਹੀ ਦੀ ਮੋਬਾਈਲ ਫੋਨ ਤੇ ਨਿਰਭਰਤਾ ‘ ਸਬੰਧੀ ਲੇਖ ਮੁਕਬਾਲੇ ਕਰਵਾਏ ਬੀਜਾ 5 ਮਈ ( ਇੰਦਰਜੀਤ ਸਿੰਘ ਦੈਹਿੜੂ)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਕਾਲਜ, ਮੰਜੀ ਸਾਹਿਬ, ਕੋਟਾਂ ਵਿਖੇ ਬੀਤੇ ਦਿਨ ਸਮਾਜ ਵਿਗਿਆਨ ਵਿਭਾਗ ਵਲੋਂ ਕਰਵਾਏ ਗਏ ਲੇਖ ਮੁਕਾਬਲੇ ਅਜੌਕੀ ਪੀੜ੍ਹੀ ਦੀ […]
ਕੁਲਾਰ ਕਾਲਜ ਆਫ਼ ਨਰਸਿੰਗ ਦੀਆਂ ਲੜਕੀਆਂ ਨੇ ਮਨਾਇਆ ਵਿਸ਼ਵ ਹੱਥ ਦੀ ਸਫ਼ਾਈ ਦਿਵਸ
ਕੁਲਾਰ ਕਾਲਜ ਆਫ਼ ਨਰਸਿੰਗ ਦੀਆਂ ਲੜਕੀਆਂ ਨੇ ਮਨਾਇਆ ਵਿਸ਼ਵ ਹੱਥ ਦੀ ਸਫ਼ਾਈ ਦਿਵਸ ਬੀਜਾ 5 ਮਈ ( ਇੰਦਰਜੀਤ ਸਿੰਘ ਦੈਹਿੜੂ ) ਵਿਦੇਸ਼ੀ ਤਕਨੀਕ ਨਾਲ ਲੈਸ ਕੁਲਾਰ ਹਸਪਤਾਲ ਬੀਜਾ ਤੇ ਆਈ .ਸੀ. ਐਸ. ਈ. ਪੈਟਰਨ ਦੇ ਅਧਾਰਿਤ ਕੁਲਾਰ ਪਬਲਿਕ ਸਕੂਲ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਚੱਲ ਰਹੀ ਅੰਤਰਰਾਸ਼ਟਰੀ ਪੱਧਰ ਦੀ ਮੈਡੀਕਲ ਸਿੱਖਿਆ ਖੇਤਰ ਵਿੱਚ ਚੰਗਾ […]
ਕੌਮਾਂਤਰੀ ਸਹੀਦਾ ਦਾ ਦਿਹਾੜਾ ਮਨਾਓੁਦੇ ਹੋਏ
ਕੌਮਾਂਤਰੀ ਸਹੀਦਾ ਦਾ ਦਿਹਾੜਾ ਮਨਾਓੁਦੇ ਹੋਏ ਸਬ ਡਵੀਜ਼ਨ ਚਾਵਾ ਦਫ਼ਤਰ ਦੇ ਗੇਟ ਅੱਗੇ ਟੈਕਨੀਕਲ ਸਰਵਿਸ ਯੂਨੀਅਨ ਰਜਿ.ਦੇ ਝੰਡੇ ਲਹਿਰਾਓੁਣ ਦੀ ਰਸਮ ਕਰਦੇ ਹੋਏ ਬਿਜਲੀ ਕਾਮੇ ਬੀਜਾ 5 ਮਈ (ਇੰਦਰਜੀਤ ਸਿੰਘ ਦੈਹਿੜੂ ) ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ. ਸਬ ਡਵੀਜ਼ਨ ਚਾਵਾ ਦੇ ਪ੍ਰਧਾਨ ਸ਼੍ਰੀ ਕਿ੍ਸਨ ਲਾਲ ਅਤੇ ਸੱਕਤਰ ਸ.ਦਰਸ਼ਨ ਸਿੰਘ ਨੇ ਪ੍ਰੈੱਸ ਨੂੰ ਸਾਝੇ ਰੂਪ ਵਿੱਚ ਬਿਆਨ […]