ਪੰਜਾਬ

ਸਰਕਾਰ ਵੱਲੋਂ ਨੋਜਵਾਨਾਂ ਨੂੰ ਰੋਜ਼ਗਾਰ ਲਈ ਵੱਡਾ ਉਪਰਾਲਾ

ਸਰਕਾਰ ਵੱਲੋਂ ਨੋਜਵਾਨਾਂ ਨੂੰ ਰੋਜ਼ਗਾਰ ਲਈ ਵੱਡਾ ਉਪਰਾਲਾ -15, 17 ਅਤੇ 20 ਮਾਰਚ ਨੂੰ ਹੋਵੇਗਾ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਲੁਧਿਆਣਾ, 14 ਮਾਰਚ (000) – ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸਥਾਨਕ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ […]