ਪ੍ਰਸਿੱਧ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਪੰਜਾਬ ਪੁਲਸ ਦੀ ਗ੍ਰਿਫ਼ਤ ‘ਚ ਚੱਲ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇਕ ਟੀ. ਵੀ. ਚੈਨਲ ’ਤੇ ਚੱਲੀ ਇੰਟਰਵਿਊ ਮਗਰੋਂ ਸਿਆਸੀ ਤੂਫ਼ਾਨ ਉੱਠ ਗਿਆ ਹੈ। ਇਸ ਤੋਂ ਬਾਅਦ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਨੇ ਮਾਮਲੇ ਇਦੀ ਜਾਂਚ ਦਾ ਹੁਕਮ ਜਾਰੀ ਕਰ ਦਿੱਤਾ। ਮੁੱਖ ਸਕੱਤਰ […]