ਪੰਜਾਬ

ਲਾਅਨ ਟੈਨਿਸ ਦੇ ਅਖੀਰਲੇ ਦਿਨ ਦੇ ਮੁਕਾਬਲਿਆਂ ‘ਚ ਜਗਦੀਪ ਸਿੰਘ (ਲੁਧਿਆਣਾ) ਨੇ ਪਹਿਲਾਂ ਸਥਾਨ ਕੀਤਾ ਹਾਸਲ

ਲੁਧਿਆਣਾ, 20 ਅਕਤੂਬਰ – ਖੇਡਾਂ ਵਤਨ ਪੰਜਾਬ ਦੀਆਂ-2023 ਤਹਿਤ ਰਾਜ ਪੱਧਰੀ ਖੇਡਾਂ ਦੇ ਦੂਜੇ ਪੜਾਅ ਵਿੱਚ ਲਾਅਨ ਟੈਨਿਸ ਦੇ ਮੁਕਾਬਲੇ ਹਾਰਵੈਸਟ ਲਾਅਨ ਟੈਨਿਸ ਅਕੈਡਮੀ ਜੱਸੋਵਾਲ ਕੁਲਾਰ ਵਿਖੇ ਕਰਵਾਏ ਜਾ ਰਹੇ ਹਨ। ਅਖੀਰਲੇ ਦਿਨ ਦੀਆਂ ਖੇਡਾਂ ਮੌਕੇ ਖੇਡ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ. ਐਸ.ਪੀ. ਆਨੰਦ ਕੁਮਾਰ ਆਈ.ਐਫ.ਐਸ. ਵਲੋਂ ਸ਼ਿਰਕਤ ਕਰਦਿਆਂ ਅੱਜ ਦੇ ਮੈਚਾਂ ਦਾ ਆਨੰਦ ਮਾਣਿਆ […]

ਪੰਜਾਬ

3.48 ਕਰੋੜ ਰੁਪਏ ਦੀ ਲਾਗਤ ਰਾਸ਼ੀ ਵਾਲਾ ਇਹ ਪ੍ਰੋਜੈਕਟ 06 ਮਹੀਨਿਆਂ ‘ਚ ਹੋਵੇਗਾ ਮੁਕੰਮਲ

ਲੁਧਿਆਣਾ, 20 ਅਕਤੂਬਰ – ਲੁਧਿਆਣਾ ਸ਼ਹਿਰ ਦੇ ਤੇਜ਼ ਅਤੇ ਯੋਜਨਾਬੱਧ ਵਿਕਾਸ ਲਈ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ, ਗਲਾਡਾ ਦੇ ਮੁੱਖ ਪ੍ਰਸ਼ਾਸਕ ਸਾਗਰ ਸੇਤੀਆ ਆਈ.ਏ.ਐਸ. ਦੀ ਅਗਵਾਈ ਹੇਠ ਲੁਧਿਆਣਾ ਦੇ ਲੋਕਾਂ ਦੀ ਸਹੂਲਤ ਲਈ ਗਲਾਡਾ ਅਧੀਨ ਵੱਖ-ਵੱਖ ਵਿਕਾਸ ਅਤੇ ਪੁਨਰ ਵਿਕਾਸ ਕਾਰਜ ਚੱਲ ਰਹੇ ਹਨ। ਗਲਾਡਾ […]

ਸਿੱਖਿਆ

ਜੱਥੇਬੰਦੀਆਂ ਨੇ ਵੀ ਦਿੱਤਾ ਭਰੋਸਾ, ਪੰਜਾਬੀ ਭਾਸ਼ਾ ਦੇ ਮਾਣ-ਸਤਿਕਾਰ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ

ਲੁਧਿਆਣਾ, 20 ਅਕਤੂਬਰ – ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਦੀ ਅਗਵਾਈ ਵਿੱਚ ਪ੍ਰਾਈਵੇਟ ਸਕੂਲਾਂ ਦੀਆਂ ਵੱਖ-ਵੱਖ ਜੱਥੇਬੰਦੀਆਂ ਦੇ ਅਹੁਦੇਦਾਰਾਂ ਨਾਲ਼ ਇਕ ਵਿਸ਼ੇਸ਼ ਮੀਟਿੰਗ ਸਥਾਨਕ ਪੰਜਾਬੀ ਭਵਨ ਵਿਖੇ ਜ਼ਿਲ੍ਹਾ ਲੁਧਿਆਣਾ ਦੇ ਭਾਸ਼ਾ ਵਿਭਾਗ ਦਫ਼ਤਰ ਵਿਖੇ ਆਯੋਜਿਤ ਹੋਈ। ਮੀਟਿੰਗ ਦੌਰਾਨ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ […]