Breaking News

admin

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 ‘ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ

ਲੁਧਿਆਣਾ, 16 ਸਤੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ ਇੱਕ ਵਿੱਚ ਸੀਵਰੇਜ਼ ਅਤੇ ਪਾਣੀ ਦੀ ਸਪਲਾਈ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਪ੍ਰੋਜੈਕਟ ਤਹਿਤ ਕਰੀਬ 64 ਲੱਖ ਰੁਪਏ ਖਰਚ ਕੀਤੇ ਜਾਣਗੇ।   ਵਿਧਾਇਕ ਬੱਗਾ ਨੇ ਕਿਹਾ ਕਿ ਧਰਮ ਹੌਜਰੀ ਕੰਪਲੈਕਸ, …

Read More »

2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ

ਲੁਧਿਆਣਾ, 16 ਸਤੰਬਰ (000) – 2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਅੱਜ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਿਟੀ (ਗਲਾਡਾ) ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ।   ਹਰਪ੍ਰੀਤ ਸਿੰਘ, ਆਈ.ਏ.ਐਸ., ਜੋ ਪਹਿਲਾਂ ਐਸ.ਡੀ.ਐਮ. ਡੇਰਾ ਬਾਬਾ ਨਾਨਕ, ਐਸ.ਡੀ.ਐਮ., ਅਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ (ਜ), ਅਮ੍ਰਿਤਸਰ ਅਤੇ ਕਮਿਸ਼ਨਰ ਨਗਰ ਨਿਗਮ, ਅਮ੍ਰਿਤਸਰ ਵਜੋਂ ਤਾਇਨਾਤ …

Read More »

ਦਫਤਰਾਂ ਵਿਚ ਆਉਣ ਵਾਲੇ ਲੋਕਾਂ ਦੇ ਕੰਮ ਸੇਵਾ ਭਾਵਨਾ ਨਾਲ ਕਰਨ ਨੂੰ ਤਰਜੀਹ ਦਿੱਤੀ ਜਾਵੇ – ਜਤਿੰਦਰ ਜੋਰਵਾਲ 

ਲੁਧਿਆਣਾ, 17 ਸਤੰਬਰ (000) ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਕਾਰਜ ਮੰਤਰ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਇਮਾਨਦਾਰੀ, ਸੰਜੀਦਗੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਦਫਤਰਾਂ ਵਿਚ ਆਉਣ ਵਾਲੇ ਲੋਕਾਂ ਦੇ ਕੰਮ ਸੇਵਾ ਭਾਵਨਾ ਨਾਲ ਕਰਨ ਨੂੰ ਤਰਜੀਹ ਦਿੱਤੀ ਜਾਵੇ।   ਜੋਰਵਾਲ …

Read More »

ਡੀ.ਸੀ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ-2024 ਦੀ ਸ਼ੁਰੂਆਤ

ਲੁਧਿਆਣਾ, 17 ਸਤੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਪਿੰਡਾਂ ਵਿੱਚ ਸਵੱਛਤਾ ਨੂੰ ਉਤਸ਼ਾਹਿਤ ਕਰਨ ਲਈ ਸਵੱਛਤਾ ਹੀ ਸੇਵਾ-2024 ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦਾ ਉਦੇਸ਼ ਕੂੜੇ ਅਤੇ ਰਹਿੰਦ-ਖੂੰਹਦ ਨੂੰ ਸਾਫ਼ ਕਰਨਾ ਹੈ, ਨਾਲ ਹੀ ਗ੍ਰਾਮ ਸਭਾਵਾਂ ਰਾਹੀਂ ਸਿੰਗਲ-ਯੂਜ਼ ਪਲਾਸਟਿਕ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।   …

Read More »

ਬਾਲ ਭਵਨ, ਸਰਾਭਾ ਨਗਰ ਦੇ ਬੱਚਿਆਂ ਨੇ ਗੇਮਿੰਗ ਟਰੱਕ ਦਾ ਮਾਣਿਆ ਆਨੰਦ

ਲੁਧਿਆਣਾ, 17 ਸਤੰਬਰ (000) – ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਰੈਡ ਕਰਾਸ ਬਾਲ ਭਵਨ, ਸਰਾਭਾ ਨਗਰ ਵਿਖੇ ਬੱਚਿਆਂ ਦੇ ਮਨੋਰੰਜਨ ਲਈ ਗੇਮਿੰਗ ਟਰੱਕ ਭੇਜਿਆ ਗਿਆ।   ਮੇਜਰ ਸਰੀਨ ਨੇ ਦੱਸਿਆ ਕਿ ਸਟਾਰਟਅੱਪ ਭਾਰਤ ਵੱਲੋਂ ਮਾਨਤਾ ਪ੍ਰਾਪਤ ਭਾਰਤ ਦਾ ਇਹ ਪਹਿਲਾ ਗੇਮਿੰਗ ਟਰੱਕ …

Read More »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ‘ਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ, 17 ਸਤੰਬਰ (000) – ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਤਹਿਤ ਬਲਾਕ ਪੱਧਰੀ ਟੂਰਨਾਂਮੈਂਟ ਸਫਲਤਾਪੁਰਵਕ ਮੁਕੰਮਲ ਹੋਣ ਉਪਰੰਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ ਹੋ ਗਈ ਹੈ।   ਖੇਡਾਂ ਦੀ ਸ਼ੁਰੂਆਤ ਤੋ ਪਹਿਲਾਂ ਵਧੀਕ ਡਿਪਟੀ ਕਮਿਸਨਰ (ਜ) ਮੇਜਰ …

Read More »

ਜਦੋਂ ਵਿਧਾਇਕ ਨੇ ਖੁਦ ਝਾੜੂ ਚੱਕ ਕੇ ਕੀਤਾ ਸਫਾਈ ਮੁਹਿੰਮ ਦਾ ਆਗਾਜ..!

ਆਲਾ ਦੁਆਲਾ ਸਵੱਛ ਰੱਖਣ ਨਾਲ ਹੀ ਨਰੋਏ ਸਮਾਜ ਦੀ ਸਿਰਜਣਾ ਹੁੰਦੀ ਹੈ- ਵਿਧਾਇਕ ਸਿੱਧੂ ਲੁਧਿਆਣਾ, 17 ਸਤੰਬਰ ()- ਵਿਧਾਨ ਸਭਾ ਹਲਕਾ ਆਤਮ ਨਗਰ ਵਿਚ ‘ਸਵੱਛਤਾ ਹੀ ਸੇਵਾ’ ਮੁਹਿੰਮ ਦਾ ਆਗਾਜ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਨਗਰ ਨਿਗਮ ਦੇ ਅਧਿਕਾਰੀਆਂ ਦੇ ਅਮਲੇ ਸਮੇਤ ਖੁਦ ਝਾੜੂ ਚੱਕ ਕੇ ਆਪਣੇ ਇਲਾਕੇ ਅੰਦਰ …

Read More »

ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਰਣਨੀਤੀ ਤਿਆਰ -ਡੀ.ਸੀ ਜਤਿੰਦਰ ਜੋਰਵਾਲ

ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਰਣਨੀਤੀ ਤਿਆਰ -ਡੀ.ਸੀ ਜਤਿੰਦਰ ਜੋਰਵਾਲ   8,978 ਮਸ਼ੀਨਾਂ ਕਸਟਮ ਹਾਇਰਿੰਗ ਸੈਂਟਰਾਂ, ਸੁਸਾਇਟੀਆਂ ਅਤੇ ਕਿਸਾਨ ਸਮੂਹਾਂ ਦੁਆਰਾ ਉਪਲਬਧ ਕਰਵਾਈਆਂ   211 ਨੋਡਲ ਅਫਸਰ ਅਤੇ 90 ਕਲੱਸਟਰ ਅਫਸਰ ਲੁਧਿਆਣਾ ਵਿੱਚ ਪੂਰੀ ਚੌਕਸੀ ਰੱਖਣਗੇ   ਲੁਧਿਆਣਾ, 18 ਸਤੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ …

Read More »

ਗਲਾਡਾ ਵੱਲੋਂ ਕਟਾਣੀ ਕਲਾਂ ‘ਚ ਅਣਅਧਿਕਾਰਤ ਕਲੋਨੀ ‘ਤੇ ਕਾਰਵਾਈ

ਗਲਾਡਾ ਵੱਲੋਂ ਕਟਾਣੀ ਕਲਾਂ ‘ਚ ਅਣਅਧਿਕਾਰਤ ਕਲੋਨੀ ‘ਤੇ ਕਾਰਵਾਈ ਲੁਧਿਆਣਾ, 18 ਸਤੰਬਰ (000) – ਗਲਾਡਾ ਵੱਲੋਂ ਕਟਾਣੀ ਕਲਾਂ ਵਿਖੇ ਅੱਜ ਇੱਕ ਅਣਅਧਿਕਾਰਤ ਕਲੋਨੀ ‘ਤੇ ਕਾਰਵਾਈ ਕੀਤੀ ਗਈ।   ਮੁੱਖ ਪ੍ਰਸ਼ਾਸਕ ਗਲਾਡਾ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ …

Read More »

ਡੀ.ਸੀ ਨੇ ਕਿਦਵਈ ਨਗਰ ਸਕੂਲ ਆਫ ਐਮੀਨੈਂਸ ਦਾ ਨਿਰੀਖਣ ਕੀਤਾ, ਅਧਿਕਾਰੀਆਂ ਨੂੰ ਬਕਾਇਆ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ

ਡੀ.ਸੀ ਨੇ ਕਿਦਵਈ ਨਗਰ ਸਕੂਲ ਆਫ ਐਮੀਨੈਂਸ ਦਾ ਨਿਰੀਖਣ ਕੀਤਾ, ਅਧਿਕਾਰੀਆਂ ਨੂੰ ਬਕਾਇਆ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਲੁਧਿਆਣਾ, 18 ਸਤੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਕਿਦਵਈ ਨਗਰ ਦੇ ਸਕੂਲ ਆਫ ਐਮੀਨੈਂਸ (ਐਸ.ਓ.ਈ) ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ ਕੀਤਾ।   ਸ੍ਰੀ …

Read More »