ਲੁਧਿਆਣਾ, 17 ਸਤੰਬਰ (000) – ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਰੈਡ ਕਰਾਸ ਬਾਲ ਭਵਨ, ਸਰਾਭਾ ਨਗਰ ਵਿਖੇ ਬੱਚਿਆਂ ਦੇ ਮਨੋਰੰਜਨ ਲਈ ਗੇਮਿੰਗ ਟਰੱਕ ਭੇਜਿਆ ਗਿਆ। ਮੇਜਰ ਸਰੀਨ ਨੇ ਦੱਸਿਆ ਕਿ ਸਟਾਰਟਅੱਪ ਭਾਰਤ ਵੱਲੋਂ ਮਾਨਤਾ ਪ੍ਰਾਪਤ ਭਾਰਤ ਦਾ ਇਹ ਪਹਿਲਾ ਗੇਮਿੰਗ ਟਰੱਕ …
Read More »