ਲੁਧਿਆਣਾ, 17 ਸਤੰਬਰ (000) ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਕਾਰਜ ਮੰਤਰ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਇਮਾਨਦਾਰੀ, ਸੰਜੀਦਗੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਦਫਤਰਾਂ ਵਿਚ ਆਉਣ ਵਾਲੇ ਲੋਕਾਂ ਦੇ ਕੰਮ ਸੇਵਾ ਭਾਵਨਾ ਨਾਲ ਕਰਨ ਨੂੰ ਤਰਜੀਹ ਦਿੱਤੀ ਜਾਵੇ। ਜੋਰਵਾਲ …
Read More »ਡੀ.ਸੀ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ-2024 ਦੀ ਸ਼ੁਰੂਆਤ
ਲੁਧਿਆਣਾ, 17 ਸਤੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਪਿੰਡਾਂ ਵਿੱਚ ਸਵੱਛਤਾ ਨੂੰ ਉਤਸ਼ਾਹਿਤ ਕਰਨ ਲਈ ਸਵੱਛਤਾ ਹੀ ਸੇਵਾ-2024 ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦਾ ਉਦੇਸ਼ ਕੂੜੇ ਅਤੇ ਰਹਿੰਦ-ਖੂੰਹਦ ਨੂੰ ਸਾਫ਼ ਕਰਨਾ ਹੈ, ਨਾਲ ਹੀ ਗ੍ਰਾਮ ਸਭਾਵਾਂ ਰਾਹੀਂ ਸਿੰਗਲ-ਯੂਜ਼ ਪਲਾਸਟਿਕ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। …
Read More »ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ‘ਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ, 17 ਸਤੰਬਰ (000) – ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਤਹਿਤ ਬਲਾਕ ਪੱਧਰੀ ਟੂਰਨਾਂਮੈਂਟ ਸਫਲਤਾਪੁਰਵਕ ਮੁਕੰਮਲ ਹੋਣ ਉਪਰੰਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ ਹੋ ਗਈ ਹੈ। ਖੇਡਾਂ ਦੀ ਸ਼ੁਰੂਆਤ ਤੋ ਪਹਿਲਾਂ ਵਧੀਕ ਡਿਪਟੀ ਕਮਿਸਨਰ (ਜ) ਮੇਜਰ …
Read More »ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਰਣਨੀਤੀ ਤਿਆਰ -ਡੀ.ਸੀ ਜਤਿੰਦਰ ਜੋਰਵਾਲ
ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਰਣਨੀਤੀ ਤਿਆਰ -ਡੀ.ਸੀ ਜਤਿੰਦਰ ਜੋਰਵਾਲ 8,978 ਮਸ਼ੀਨਾਂ ਕਸਟਮ ਹਾਇਰਿੰਗ ਸੈਂਟਰਾਂ, ਸੁਸਾਇਟੀਆਂ ਅਤੇ ਕਿਸਾਨ ਸਮੂਹਾਂ ਦੁਆਰਾ ਉਪਲਬਧ ਕਰਵਾਈਆਂ 211 ਨੋਡਲ ਅਫਸਰ ਅਤੇ 90 ਕਲੱਸਟਰ ਅਫਸਰ ਲੁਧਿਆਣਾ ਵਿੱਚ ਪੂਰੀ ਚੌਕਸੀ ਰੱਖਣਗੇ ਲੁਧਿਆਣਾ, 18 ਸਤੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ …
Read More »ਗਲਾਡਾ ਵੱਲੋਂ ਕਟਾਣੀ ਕਲਾਂ ‘ਚ ਅਣਅਧਿਕਾਰਤ ਕਲੋਨੀ ‘ਤੇ ਕਾਰਵਾਈ
ਗਲਾਡਾ ਵੱਲੋਂ ਕਟਾਣੀ ਕਲਾਂ ‘ਚ ਅਣਅਧਿਕਾਰਤ ਕਲੋਨੀ ‘ਤੇ ਕਾਰਵਾਈ ਲੁਧਿਆਣਾ, 18 ਸਤੰਬਰ (000) – ਗਲਾਡਾ ਵੱਲੋਂ ਕਟਾਣੀ ਕਲਾਂ ਵਿਖੇ ਅੱਜ ਇੱਕ ਅਣਅਧਿਕਾਰਤ ਕਲੋਨੀ ‘ਤੇ ਕਾਰਵਾਈ ਕੀਤੀ ਗਈ। ਮੁੱਖ ਪ੍ਰਸ਼ਾਸਕ ਗਲਾਡਾ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ …
Read More »ਵਿਧਾਇਕ ਪਰਾਸ਼ਰ ਨੇ ਟਰਾਂਸਪੋਰਟ ਨਗਰ ਅਤੇ ਟੈਕਸਟਾਈਲ ਕਲੋਨੀ ਵਿੱਚ ਨਵੇਂ ਬਣੇ ਜਨਤਕ ਪਖਾਨਿਆਂ ਦਾ ਕੀਤਾ ਉਦਘਾਟਨ
ਲੁਧਿਆਣਾ, 18 ਸਤੰਬਰ: ਸਫਾਈ ਵਿੱਚ ਸੁਧਾਰ ਲਿਆਉਣ ਅਤੇ ਖੁੱਲੇ ਵਿੱਚ ਪਿਸ਼ਾਬ ਕਰਨ ਦੀ ਸਮੱਸਿਆ ਨੂੰ ਰੋਕਣ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੁੱਧਵਾਰ ਨੂੰ ਟਰਾਂਸਪੋਰਟ ਨਗਰ ਅਤੇ ਟੈਕਸਟਾਈਲ ਕਲੋਨੀ ਵਿੱਚ ਨਵੇਂ ਬਣੇ ਜਨਤਕ ਪਖਾਨਿਆਂ ਦਾ ਉਦਘਾਟਨ ਕੀਤਾ। ਇਹ ਜਨਤਕ ਪਖਾਨੇ ਲਗਭਗ 91 ਲੱਖ …
Read More »ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 88 ‘ਚ ਪਲਾਂਟੇਸ਼ਨ ਡਰਾਈਵ ਚਲਾਈ ਗਈ
ਲੁਧਿਆਣਾ, 08 ਜੁਲਾਈ (000) – ਸੂਬਾ ਸਰਕਾਰ ਵੱਲੋਂ ਵਸਨੀਕਾਂ ਨੂੰ ਸਾਫ-ਸੁਥਰਾ ਤੇ ਹਰਿਆ ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 ਵਿੱਚ ਪੌਦਾਰੋਪਣ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਵਿਧਾਇਕ ਬੱਗਾ ਦੇ ਨਾਲ ਨਗਰ ਨਿਗਮ ਦੇ …
Read More »