Breaking News

Uncategorized

2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ

ਲੁਧਿਆਣਾ, 16 ਸਤੰਬਰ (000) – 2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਅੱਜ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਿਟੀ (ਗਲਾਡਾ) ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ।   ਹਰਪ੍ਰੀਤ ਸਿੰਘ, ਆਈ.ਏ.ਐਸ., ਜੋ ਪਹਿਲਾਂ ਐਸ.ਡੀ.ਐਮ. ਡੇਰਾ ਬਾਬਾ ਨਾਨਕ, ਐਸ.ਡੀ.ਐਮ., ਅਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ (ਜ), ਅਮ੍ਰਿਤਸਰ ਅਤੇ ਕਮਿਸ਼ਨਰ ਨਗਰ ਨਿਗਮ, ਅਮ੍ਰਿਤਸਰ ਵਜੋਂ ਤਾਇਨਾਤ …

Read More »

ਜਦੋਂ ਵਿਧਾਇਕ ਨੇ ਖੁਦ ਝਾੜੂ ਚੱਕ ਕੇ ਕੀਤਾ ਸਫਾਈ ਮੁਹਿੰਮ ਦਾ ਆਗਾਜ..!

ਆਲਾ ਦੁਆਲਾ ਸਵੱਛ ਰੱਖਣ ਨਾਲ ਹੀ ਨਰੋਏ ਸਮਾਜ ਦੀ ਸਿਰਜਣਾ ਹੁੰਦੀ ਹੈ- ਵਿਧਾਇਕ ਸਿੱਧੂ ਲੁਧਿਆਣਾ, 17 ਸਤੰਬਰ ()- ਵਿਧਾਨ ਸਭਾ ਹਲਕਾ ਆਤਮ ਨਗਰ ਵਿਚ ‘ਸਵੱਛਤਾ ਹੀ ਸੇਵਾ’ ਮੁਹਿੰਮ ਦਾ ਆਗਾਜ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਨਗਰ ਨਿਗਮ ਦੇ ਅਧਿਕਾਰੀਆਂ ਦੇ ਅਮਲੇ ਸਮੇਤ ਖੁਦ ਝਾੜੂ ਚੱਕ ਕੇ ਆਪਣੇ ਇਲਾਕੇ ਅੰਦਰ …

Read More »

ਡੀ.ਸੀ ਨੇ ਕਿਦਵਈ ਨਗਰ ਸਕੂਲ ਆਫ ਐਮੀਨੈਂਸ ਦਾ ਨਿਰੀਖਣ ਕੀਤਾ, ਅਧਿਕਾਰੀਆਂ ਨੂੰ ਬਕਾਇਆ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ

ਡੀ.ਸੀ ਨੇ ਕਿਦਵਈ ਨਗਰ ਸਕੂਲ ਆਫ ਐਮੀਨੈਂਸ ਦਾ ਨਿਰੀਖਣ ਕੀਤਾ, ਅਧਿਕਾਰੀਆਂ ਨੂੰ ਬਕਾਇਆ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਲੁਧਿਆਣਾ, 18 ਸਤੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਕਿਦਵਈ ਨਗਰ ਦੇ ਸਕੂਲ ਆਫ ਐਮੀਨੈਂਸ (ਐਸ.ਓ.ਈ) ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ ਕੀਤਾ।   ਸ੍ਰੀ …

Read More »