ਕਿਸਾਨ ਬਿੱਲ ਤੇ ਰਾਸ਼ਟਰਪਤੀ ਨੇ ਦਿੱਤਾ ਇਹ ਵੱਡਾ ਫੈਸਲਾ
ਪੰਜਾਬ

ਕਿਸਾਨ ਬਿੱਲ ਤੇ ਰਾਸ਼ਟਰਪਤੀ ਨੇ ਦਿੱਤਾ ਇਹ ਵੱਡਾ ਫੈਸਲਾ

[ad_1]

ਇਸ ਸਮੇ ਸਾਰੇ ਦੇਸ਼ ਚ ਇਕੋ ਇੱਕ ਮੁਦਾ ਗਰਮਾਇਆ ਹੋਇਆ ਹੈ ਉਹ ਹੈ ਕਿਸਾਨ ਬਿੱਲਾਂ ਦਾ ਜੋ ਕੇ ਮੋਦੀ ਸਰਕਾਰ ਲੈ ਕੇ ਆਈ ਹੈ। ਕਿਸਾਨਾਂ ਵਲੋਂ ਇਹਨਾਂ ਬਿੱਲਾਂ ਦਾ ਲਗਾਤਾਰ ਵਿਰੋਧ ਜਾਰੀ ਹੈ। ਇਸੇ ਬਿੱਲਾਂ ਦਾ ਕਰਕੇ 25 ਸਤੰਬਰ ਨੂੰ ਪੰਜਾਬ ਮੁਕੰਮਲ ਤੋਰ ਤੇ ਬੰਦ ਕੀਤਾ ਗਿਆ ਸੀ। ਇਸ ਬਿੱਲ ਦਾ ਕਰਕੇ ਪੰਜਾਬ ਅਤੇ ਹੋਰਨਾਂ ਸੂਬਿਆਂ ਵਿਚ ਥਾਂ ਥਾਂ ਤੇ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਲੀਡਰਾਂ ਵਲੋਂ ਅਸਤੀਫੇ ਦਿੱਤੇ ਜਾ ਰਹੇ ਹਨ। ਹੁਣ ਅੱਜ ਇੱਕ ਵੱਡਾ ਫੈਸਲਾ ਭਾਰਤ ਦੇ ਰਾਸ਼ਟਰਪਤੀ ਵਲੋਂ ਇਹਨਾਂ ਬਿੱਲਾਂ ਦੇ ਬਾਰੇ ਵਿਚ ਦੇ ਦਿੱਤਾ ਗਿਆ ਹੈ।

ਖੇਤੀ ਬਿੱਲਾਂ ਦੇ ਖਿਲਾਫ ਚੱਲ ਰਹੇ ਵਿਰੋਧ ਵਿਚਕਾਰ ਹੁਣ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਬਿੱਲਾਂ ਤੇ ਦਸਤਖ਼ਤ ਕਰ ਦਿੱਤੇ ਹਨ।ਜਿਸ ਦੇ ਨਾਲ ਹੁਣ ਇਹ ਬਿੱਲ ਕਾਨੂੰਨ ‘ਚ ਤਬਦੀਲ ਹੋ ਗਏ ਹਨ। ਦੱਸ ਦੇਈਏ ਕਿ ਖੇਤੀ ਬਿੱਲਾਂ ਨੂੰ ਪਹਿਲਾਂ ਹੀ ਲੋਕ ਸਭਾ ਅਤੇ ਰਾਜ ਸਭਾ ‘ਚ ਵਿਰੋਧ ਦੇ ਬਾਵਜੂਦ ਪਾਸ ਕਰ ਦਿੱਤਾ ਗਿਆ ਸੀ। ਪੰਜਾਬ ਅਤੇ ਹਰਿਆਣਾ ‘ਚ ਹਾਲੇ ਵੀ ਇਨ੍ਹਾਂ ਬਿੱਲਾਂ ਦਾ ਜ਼ੋਰਦਾਰ ਵਿਰੋਧ ਜਾਰੀ ਹੈ।

The post ਕਿਸਾਨ ਬਿੱਲ ਤੇ ਰਾਸ਼ਟਰਪਤੀ ਨੇ ਦਿੱਤਾ ਇਹ ਵੱਡਾ ਫੈਸਲਾ appeared first on News 35 Media.

[ad_2]

Source link