[ad_1]
ਇਸ ਸਾਲ ਜਿਥੇ ਕੋਰੋਨਾ ਨੇ ਹਾਹਕਾਰ ਮਚਾਈ ਹੋਈ ਹੈ ਓਥੇ ਇਸ ਸਾਲ ਮਨੋਰੰਜਨ ਜਗਤ ਦੀਆਂ ਨਾਮੀ ਹਸਤੀਆਂ ਇਸ ਸੰਸਾਰ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਆਖ ਗਈਆਂ ਹਨ। ਹੁਣ ਇੱਕ ਹੋਰ ਮਾੜੀ ਖਬਰ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚੋ ਆ ਰਹੀ ਹੈ ਜਿਸ ਨਾਲ ਪੰਜਾਬੀ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਪੰਜਾਬੀ ਦੇ ਮਸ਼ਹੂਰ ਗਾਇਕ ਦੀ ਅਚਾਨਕ ਮੌਤ ਹੋ ਗਈ ਹੈ।
ਮਸ਼ਹੂਰ ਪੰਜਾਬੀ ਗਾਇਕ ਕਸ਼ਮੀਰ ਫੁ ਰਤੀਲਾ ਬਹੁਤ ਹੀ ਹਸਮੁੱਖ ਸੁਭਾਅ ਦਾ ਮਾਲਕ ਸੀ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਸੀ, ਜਿਥੇ ਉਹਨਾਂ ਦੀ ਅਚਾਨਕ ਮੌਤ ਹੋ ਗਈ ਹੈ। ਚਮਕ ਚਮਕੀਲਾ ਦਾ ਸ਼ਾਗਿਰਦ ਤੇ ਅਮਰ ਸਿੰਘ ਚਮਕੀਲਾ ਦਾ ਪੋਤਰਾ ਸ਼ਾਗਿਰਦ ਸੀ। ਆਪਣੀ ਵੱਖਰੀ ਗਾਇਕੀ ਦੇ ਅੰਦਾਜ ਕਾਰਨ ਉਸਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਓਹਨਾ ਦੀ ਅਚਾਨਕ ਮੌਤ ਤੇ ਵੱਖ ਵੱਖ ਗਾਇਕਾਂ ਵਲੋਂ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
The post ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌ ਤ appeared first on News 35 Media.
[ad_2]
Source link