ਮਾਣੇ ਤੋਂ ਪੰਜਾਬ ਬੰਦ ਬਾਰੇ ਆਈ ਇਹ ਵੱਡੀ ਖਬਰ
ਪੰਜਾਬ

ਮਾਣੇ ਤੋਂ ਪੰਜਾਬ ਬੰਦ ਬਾਰੇ ਆਈ ਇਹ ਵੱਡੀ ਖਬਰ

[ad_1]

ਇਸ ਵੇਲੇ ਸਾਰੇ ਪੰਜਾਬ ਅਤੇ ਦੇਸ਼ ਵਿਚ ਇਕੋ ਇੱਕ ਮੁਦਾ ਗਰਮਾਇਆ ਹੋਈਆਂ ਹੈ ਉਹ ਹੈ ਕਿਸਾਨ ਬਿੱਲ ਦਾ ਮੁੱਦਾ। ਕਿਸਾਨਾਂ ਵਲੋਂ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਵਿਰੋਧ ਵਿਚ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵਲੋਂ ਵੱਖ ਵੱਖ ਥਾਵਾਂ ਤੇ ਰੋਸ ਪ੍ਰਦਰਸ਼ਨ ਅਤੇ ਧਰਨੇ ਲਗਾਏ ਜਾ ਰਹੇ ਸਨ। ਅੱਜ ਜਾਣੀ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਦੇ ਬਾਰੇ ਵਿਚ ਹੁਣ ਪੰਜਾਬ ਦੇ ਸਮਾਣੇ ਤੋਂ ਵੱਡੀ ਖਬਰ ਆ ਰਹੀ ਹੈ।

ਕੇਂਦਰ ਸਰਕਾਰ ਦੇ ਖੇਤੀ ਸੁਧਾਰ ਬਿੱਲਾਂ ਦੇ ਵਿਰੋਧ ਵਿਚ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਕਾਰਨ ਪਟਿਆਲਾ ਦਾ ਸਮਾਣਾ ਸ਼ਹਿਰ ਪੂਰੀ ਤਰ੍ਹਾਂ ਸੁੰਨ -ਸਾਨ ਹੋ ਗਿਆ ਹੈ। ਸ਼ਹਿਰ ਵਿਚ ਜ਼ਰੂਰੀ ਵਸਤੂਆਂ ਦੁੱਧ ਅਤੇ ਸਬਜ਼ੀਆਂ ਵੀ ਨਹੀਂ ਆਈਆਂ। ਦੁੱਧ ਕੰਪਨੀਆਂ ਨੇ ਸਪਲਾਈ ਬੰਦ ਰੱਖੀ ਹੈ। ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵੱਲੋਂ ਪੁਲਿਸ ਉਪ ਕਪਤਾਨ ਜਸਵੰਤ ਸਿੰਘ ਮਾਂਗਟ ਅਤੇ ਥਾਣਾ ਮੁਖੀ ਕਰਨਵੀਰ ਸਿੰਘ ਦੀ ਅਗਵਾਈ ਵਿਚ ਗਸ਼ਤ ਕੀਤੀ ਜਾ ਰਹੀ ਹੈ।

The post ਮਾਣੇ ਤੋਂ ਪੰਜਾਬ ਬੰਦ ਬਾਰੇ ਆਈ ਇਹ ਵੱਡੀ ਖਬਰ appeared first on News 35 Media.

[ad_2]

Source link