[ad_1]
ਵਾਇਰਸ ਨੇ ਸਾਰੀ ਦੁਨੀਆਂ ਦੇ ਵਿਚ ਹਾਹਾਕਾਰ ਮਚਾਈ ਹੋਈ ਹੈ ਇਸ ਦੀ ਵਜ੍ਹਾ ਨਾਲ ਕਈ ਤਰਾਂ ਦੀਆਂ ਪਬੰਦੀਆਂ ਸਰਕਾਰ ਵਲੋਂ ਲਗਾਈਆਂ ਗਈਆਂ ਸਨ। ਪਰ ਹੁਣ ਹੋਲੀ ਹੋਲੀ ਕਰਕੇ ਇਹਨਾਂ ਪਾਬੰਦੀਆਂ ਵਿਚ ਢਿਲਾਂ ਦਿੱਤੀਆਂ ਜਾਂ ਰਹੀਆਂ ਹਨ ਤਾਂ ਜੋ ਲੋਕਾਂ ਦੇ ਕੰਮ ਕਾਜ ਚਲਣੇ ਸ਼ੁਰੂ ਹੋ ਜਾਣ। ਅਜਿਹੀ ਹੀ ਇੱਕ ਵੱਡੀ ਖਬਰ ਹੁਣ ਆ ਰਹੀ ਹੈ ਜਿਸ ਨਾਲ ਕਈ ਲੋਕਾਂ ਦੇ ਚਿਹਰੇ ਖਿੜ ਗਏ ਹਨ ਕਿਓੰਕੇ ਓਹਨਾ ਦਾ ਰੋਜਗਾਰ ਦੁਬਾਰਾ ਤੋਂ ਸ਼ੁਰੂ ਹੋ ਸਕਦਾ ਹੈ।
<img src="https://news35media.com/wp-content/uploads/2020/10/ghjh-300×167.jpg" alt="" width="300" height="167" class="size-medium wp-image-21073"
ਅਨਲੌਕ-5 ਬਾਰੇ ਗ੍ਰਹਿ ਮੰਤਰਾਲੇ ਨੇ ਨਵੀਆਂ ਗਾਈਡਲਾਈਨਸ ਜਾਰੀ ਕਰ ਦਿੱਤੀਆਂ ਹਨ। ਇਸ ਤਹਿਤ ਸਿਨੇਮਾ ਹਾਲ, ਥੀਏਟਰ ਅਨਲੌਕ-5 ‘ਚ ਖੋਲ੍ਹੇ ਜਾ ਸਕਣਗੇ। ਹਾਲ ਹੀ ‘ਚ 50 ਫੀਸਦ ਦਰਸ਼ਕ ਹੀ ਸਿਨੇਮਾ ਹਾਲ ‘ਚ ਦਾਖਲ ਹੋ ਸਕਣਗੇ। ਪਹਿਲੀ ਅਕਤੂਬਰ ਤੋਂ ‘ਅਨਲੌਕ-5’ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤਹਿਤ ਨਵੀਆਂ ਗਾਈਡ ਲਾਈਨਸ ਜਾਰੀ ਕੀਤੀਆਂ ਗਈਆਂ ਹਨ। 15 ਅਕਤੂਬਰ ਤੋਂ ਸਿਨੇਮਾ ਘਰ, ਥੀਏਟਰ, ਮਲਟੀਪਲੈਕਸਸ ਖੋਲ੍ਹਣ ਦੀ ਇਜਾਜ਼ਤ ਹੋਵੇਗੀ। ਜਾਰੀ ਹਿਦਾਇਤਾਂ ਮੁਤਾਬਕ 50 ਫੀਸਦ ਦਰਸ਼ਕਾਂ ਨੂੰ ਇਜਾਜ਼ਤ ਹੋਵੇਗੀ। ਇਸ ਸਬੰਧੀ ਸੂਚਨਾ ਤੇ ਤਕਨਾਲੋਜੀ ਮੰਤਰਾਲ ਵੱਲੋਂ ਐਸਓਪੀ ਜਾਰੀ ਕੀਤੇ ਗਏ ਹਨ। ਖਿਡਾਰੀਆਂ ਲਈ ਸਵਿਮਿੰਗ ਪੂਲ ਖੋਲ੍ਹਣ ਦੀ ਇਜਾਜ਼ਤ ਹੈ। ਮਨੋਰੰਜਨ ਪਾਰਕ ਤੇ ਹੋਰ ਇਸ ਨਾਲ ਸਬੰਧਤ ਥਾਵਾਂ ਖੋਲ੍ਹਣ ਦੀ ਵੀ ਇਜਾਜ਼ਤ ਹੋਵੇਗੀ।
The post 15 ਅਕਤੂਬਰ ਤੋਂ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ appeared first on News 35 Media.
[ad_2]
Source link