ਸਿੱਖਿਆ

ਜੱਥੇਬੰਦੀਆਂ ਨੇ ਵੀ ਦਿੱਤਾ ਭਰੋਸਾ, ਪੰਜਾਬੀ ਭਾਸ਼ਾ ਦੇ ਮਾਣ-ਸਤਿਕਾਰ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ

ਲੁਧਿਆਣਾ, 20 ਅਕਤੂਬਰ – ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਦੀ ਅਗਵਾਈ ਵਿੱਚ ਪ੍ਰਾਈਵੇਟ ਸਕੂਲਾਂ ਦੀਆਂ ਵੱਖ-ਵੱਖ ਜੱਥੇਬੰਦੀਆਂ ਦੇ ਅਹੁਦੇਦਾਰਾਂ ਨਾਲ਼ ਇਕ ਵਿਸ਼ੇਸ਼ ਮੀਟਿੰਗ ਸਥਾਨਕ ਪੰਜਾਬੀ ਭਵਨ ਵਿਖੇ ਜ਼ਿਲ੍ਹਾ ਲੁਧਿਆਣਾ ਦੇ ਭਾਸ਼ਾ ਵਿਭਾਗ ਦਫ਼ਤਰ ਵਿਖੇ ਆਯੋਜਿਤ ਹੋਈ। ਮੀਟਿੰਗ ਦੌਰਾਨ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ […]