ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਲੱਗੇ ਪੋਸਟਰ,ਕਿਸਾਨ ਅੰਦੋਲਨ ਦਰਮਿਆਨ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਕੁਝ ਪੋਸਟਰ ਲਗਾਏ ਗਏ ਹਨ। ਜਿਸ ‘ਤੇ ਕਿਸਾਨ ਆਗੂ ਦੀ ਫੋਟੋ […]
Tag: News of Punjab
ਕਾਂਗਰਸੀ ਸੰਸਦ ਮੈਂਬਰਾਂ ਰਵਨੀਤ ਬਿੱਟੂ ਅਤੇ ਗੁਰਜੀਤ ਔਜਲਾ ਨੇ ਸੰਸਦ ਦੀ ਕਾਰਵਾਈ ਅਤੇ ਸਾਈਕਲ ਮਾਰਚ ‘ਚ ਨਾਲ ਜੁੜੇ ਸਵਾਲ ‘ਤੇ ਕਿਹਾ,
ਕਾਂਗਰਸੀ ਸੰਸਦ ਮੈਂਬਰਾਂ ਰਵਨੀਤ ਬਿੱਟੂ ਅਤੇ ਗੁਰਜੀਤ ਔਜਲਾ ਨੇ ਸੰਸਦ ਦੀ ਕਾਰਵਾਈ ਅਤੇ ਸਾਈਕਲ ਮਾਰਚ ‘ਚ ਨਾਲ ਜੁੜੇ ਸਵਾਲ ‘ਤੇ ਕਿਹਾ,ਕਾਂਗਰਸ ਦੇ ਸੰਸਦ ਮੈਂਬਰਾਂ ਨੇ ਮੰਗਲਵਾਰ ਨੂੰ ਸਾਈਕਲ ‘ਤੇ ਸੰਸਦ ਪਹੁੰਚ ਕੇ ਦੇਸ਼ ‘ਚ ਵੱਧ ਰਹੀ ਮਹਿੰਗਾਈ, ਖਾਸ ਕਰਕੇ ਬਾਲਣ ਦੀਆਂ ਕੀਮਤਾਂ ‘ਚ ਲਗਾਤਾਰ ਹੋ ਰਹੇ ਵਾਧੇ ਦਾ ਵਿਰੋਧ ਕੀਤਾ ਹੈ।ਇਸ ਦੌਰਾਨ ਕਾਂਗਰਸੀ ਸੰਸਦ ਮੈਂਬਰਾਂ […]
ਜਾਣੋ ਸਾਈਕਲ ਮਾਰਚ ਕਰ ਸੰਸਦ ਪੁਹੰਚੇ ਰਾਹੁਲ ਗਾਂਧੀ ਨੇ ਕਿ ਕਿਹਾ
ਜਾਣੋ ਸਾਈਕਲ ਮਾਰਚ ਕਰ ਸੰਸਦ ਪੁਹੰਚੇ ਰਾਹੁਲ ਗਾਂਧੀ ਨੇ ਕਿ ਕਿਹਾ ,ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਪਾਰਟੀਆਂ ਨੇ ਸੰਸਦ ਤੱਕ ਸਾਈਕਲ ਮਾਰਚ ਕੱਢਿਆ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੇਗਾਸਸ ਮੁੱਦੇ ‘ਤੇ ਸਰਕਾਰ ਨੂੰ ਘੇਰਨ ਲਈ ਸੰਸਦ ‘ਚ ਵਿਰੋਧੀ ਧਿਰ ਦੀ ਬੈਠਕ ਬੁਲਾਈ ਸੀ।ਇਸ ਮੀਟਿੰਗ ਵਿੱਚ ਕੁੱਲ 14 ਵਿਰੋਧੀ ਪਾਰਟੀਆਂ ਨੇ ਹਿੱਸਾ […]