ਪੰਜਾਬ

loras bishnoi ਦੇ interview ਮਾਮਲੇ ‘ਤੇ ਬੋਲੇ Sidhu moosewala ਦੇ ਪਿਤਾ ਜੀ

ਪ੍ਰਸਿੱਧ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਪੰਜਾਬ ਪੁਲਸ ਦੀ ਗ੍ਰਿਫ਼ਤ ‘ਚ ਚੱਲ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇਕ ਟੀ. ਵੀ. ਚੈਨਲ ’ਤੇ ਚੱਲੀ ਇੰਟਰਵਿਊ ਮਗਰੋਂ ਸਿਆਸੀ ਤੂਫ਼ਾਨ ਉੱਠ ਗਿਆ ਹੈ। ਇਸ ਤੋਂ ਬਾਅਦ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਨੇ ਮਾਮਲੇ   ਇਦੀ ਜਾਂਚ ਦਾ ਹੁਕਮ ਜਾਰੀ ਕਰ ਦਿੱਤਾ। ਮੁੱਖ ਸਕੱਤਰ […]